Indiaਅਮਰੀਕਾ ਨੇ ਵੀ ਐਮ.ਡੀ.ਐਚ. ਤੇ ਐਵਰੈਸਟ ਦੇ ਉਤਪਾਦਾਂ ਦੀ ਜਾਂਚ ਸ਼ੁਰੂ ਕੀਤੀBunty28/04/2024 by Bunty28/04/20240109 ਹੈਦਰਾਬਾਦ – ਅਮਰੀਕਾ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫਡੀਏ) ਭਾਰਤੀ ਮਸਾਲੇ ਨਿਰਮਾਤਾਵਾਂ ਐੱਮਡੀਐੱਚ ਅਤੇ ਐਵਰੈਸਟ ਦੇ ਉਤਪਾਦਾਂ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਂਗਕਾਂਗ ਨੇ ਕੈਂਸਰ
Internationalਰੂਸ ਤੋਂ ਭਾਰਤ ਜਾ ਰਹੇ ਤੇਲ ਟੈਂਕਰ ਜਹਾਜ਼ ’ਤੇ ਮਿਜ਼ਾਈਲ ਹਮਲਾ, ਹੂਤੀ ਬਾਗ਼ੀਆਂ ਨੇ ਲਈ ਜ਼ਿੰਮੇਵਾਰੀBunty28/04/2024 by Bunty28/04/20240141 ਕਾਇਰੋ/ਲਾਸ ਏਂਜਲਸ – ਰੂਸ ਤੋਂ ਭਾਰਤ ਲਈ ਇੱਕ ਤੇਲ ਟੈਂਕਰ ਜਹਾਜ਼ ‘’ਤੇ ਲਾਲ ਸਾਗਰ ਵਿੱਚ ਯਮਨ ਦੇ ਹੂਤੀ ਬਾਗੀਆਂ ਨੇ ਮਿਜ਼ਾਈਲਾਂ ਨਾਲ ਹਮਲਾ ਕੀਤਾ। ਈਰਾਨ
Punjabਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਸ਼ੈਂਟੀ ਤੇ ਅਕਾਲੀ ਦਲ ਐਸ.ਸੀ. ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ‘ਆਪ’ ’ਚ ਸ਼ਾਮਲBunty28/04/2024 by Bunty28/04/2024099 ਚੰਡੀਗੜ੍ਹ – ਆਮ ਆਦਮੀ ਪਾਰਟੀ ਨੇ ਪੰਜਾਬ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦਿੱਤਾ। ਸ਼ਨੀਵਾਰ ਨੂੰ ਭਾਜਪਾ ਓਬੀਸੀ
Punjabਪੰਜਾਬ-ਹਰਿਆਣਾ ਹਾਈ ਕੋਰਟ ਨੇ ਅਸਲਾ ਲਾਇਸੈਂਸ ਜਾਰੀ ਕਰਨ ਦੇ ਅੰਕੜਿਆਂ ਸਬੰਧੀ ਪੰਜਾਬ ਦੇ ਡੀ.ਜੀ.ਪੀ. ਨੂੰ ਲਗਾਈ ਸਖ਼ਤ ਝਾੜBunty28/04/2024 by Bunty28/04/2024099 ਚੰਡੀਗੜ੍ਹ – ਪੰਜਾਬ-ਹਰਿਆਣਾ ਹਾਈ ਕੋਰਟ ਨੇ ਜਨਵਰੀ, 2019 ਤੋਂ ਦਸੰਬਰ, 2023 ਤਕ 34,768 ਅਸਲਾ ਲਾਇਸੈਂਸ ਜਾਰੀ ਕਰਨ ਦੇ ਅੰਕੜਿਆਂ ਨੂੰ ਲੈ ਕੇ ਪੰਜਾਬ ਦੇ ਡੀ.ਜੀ.ਪੀ.
Punjabਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼Bunty28/04/2024 by Bunty28/04/20240100 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ
Punjabਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨBunty28/04/2024 by Bunty28/04/2024091 ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ
Indiaਪੀ.ਐਮ. ਮੋਦੀ ਦੀ ਝੂਠ ਦੀ ਫੈਕਟਰੀ ਹੁਣ ਨਹੀਂ ਚੱਲੇਗੀ : ਮਲਿਕਾਰਜੁਨ ਖੜਗੇBunty28/04/2024 by Bunty28/04/20240102 ਬਾਰਪੇਟਾ – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਉਨ੍ਹਾਂ ਦੀ ਪਾਰਟੀ ਦੇ ਮੈਨੀਫੈਸਟੋ ’ਤੇ ਮੁਸਲਿਮ ਲੀਗ ਦੀ ਛਾਪ ਹੋਣ ਸੰਬੰਧੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਾਅਵੇ
Indiaਅਤਿਵਾਦੀਆਂ ਨੇ ਸੀਆਰਪੀਐੱਫ ਦੇ ਕੈਂਪ ’ਤੇ ਗੋਲੀਆਂ ਚਲਾਈਆਂ ਤੇ ਬੰਬ ਸੁੱਟੇ, ਦੋ ਜਵਾਨਾਂ ਦੀ ਮੌਤBunty28/04/2024 by Bunty28/04/20240105 ਇੰਫਾਲ – ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਦੇ ਕੈਂਪ ‘ਤੇ ਅਤਿਵਾਦੀਆਂ ਦੇ ਹਮਲੇ ‘ਚ ਸੀਆਰਪੀਐਫ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਦੋ
Indiaਅੱਤਵਾਦ ਤੇ ਨਕਸਲਵਾਦ ਨੂੰ ਖ਼ਤਮ ਕਰਨ ਲਈ ਨਰਿੰਦਰ ਮੋਦੀ ਨੂੰ ਤੀਜੀ ਵਾਰ ਬਣਾਏ ਪ੍ਰਧਾਨ ਮੰਤਰੀ : ਅਮਿਤ ਸ਼ਾਹBunty28/04/2024 by Bunty28/04/20240157 ਪੋਰਬੰਦਰ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਜੇਕਰ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਉਹ ਦੇਸ਼
Indiaਕੇਜਰੀਵਾਲ ਨੇ ਅਦਾਲਤ ਨੂੰ ਕਿਹਾ- ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਤਰੀਕੇ ਨਾਲ ਕੀਤਾ ਕੰਮBunty28/04/2024 by Bunty28/04/20240140 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਸੁਪਰੀਮ ਕੋਰਟ ਨੂੰ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਆਬਕਾਰੀ ਨੀਤੀ ਘਪਲੇ ਨਾਲ