Punjabਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨBunty28/04/2024 by Bunty28/04/2024091 ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ
Indiaਪੀ.ਐਮ. ਮੋਦੀ ਦੀ ਝੂਠ ਦੀ ਫੈਕਟਰੀ ਹੁਣ ਨਹੀਂ ਚੱਲੇਗੀ : ਮਲਿਕਾਰਜੁਨ ਖੜਗੇBunty28/04/2024 by Bunty28/04/20240102 ਬਾਰਪੇਟਾ – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਉਨ੍ਹਾਂ ਦੀ ਪਾਰਟੀ ਦੇ ਮੈਨੀਫੈਸਟੋ ’ਤੇ ਮੁਸਲਿਮ ਲੀਗ ਦੀ ਛਾਪ ਹੋਣ ਸੰਬੰਧੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਾਅਵੇ
Indiaਅਤਿਵਾਦੀਆਂ ਨੇ ਸੀਆਰਪੀਐੱਫ ਦੇ ਕੈਂਪ ’ਤੇ ਗੋਲੀਆਂ ਚਲਾਈਆਂ ਤੇ ਬੰਬ ਸੁੱਟੇ, ਦੋ ਜਵਾਨਾਂ ਦੀ ਮੌਤBunty28/04/2024 by Bunty28/04/20240105 ਇੰਫਾਲ – ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਦੇ ਕੈਂਪ ‘ਤੇ ਅਤਿਵਾਦੀਆਂ ਦੇ ਹਮਲੇ ‘ਚ ਸੀਆਰਪੀਐਫ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਦੋ
Indiaਅੱਤਵਾਦ ਤੇ ਨਕਸਲਵਾਦ ਨੂੰ ਖ਼ਤਮ ਕਰਨ ਲਈ ਨਰਿੰਦਰ ਮੋਦੀ ਨੂੰ ਤੀਜੀ ਵਾਰ ਬਣਾਏ ਪ੍ਰਧਾਨ ਮੰਤਰੀ : ਅਮਿਤ ਸ਼ਾਹBunty28/04/2024 by Bunty28/04/20240157 ਪੋਰਬੰਦਰ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਜੇਕਰ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਉਹ ਦੇਸ਼
Indiaਕੇਜਰੀਵਾਲ ਨੇ ਅਦਾਲਤ ਨੂੰ ਕਿਹਾ- ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਤਰੀਕੇ ਨਾਲ ਕੀਤਾ ਕੰਮBunty28/04/2024 by Bunty28/04/20240140 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਸੁਪਰੀਮ ਕੋਰਟ ਨੂੰ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਆਬਕਾਰੀ ਨੀਤੀ ਘਪਲੇ ਨਾਲ
Indiaਸਕਰੈਪ ਮਾਫੀਆ ਰਵੀ ਅਤੇ ਉਸ ਦੀ ਪ੍ਰੇਮਿਕਾ ਦਿੱਲੀ ਹਵਾਈ ਅੱਡੇ ਤੋਂ ਗਿ੍ਰਫ਼ਤਾਰ, ਥਾਈਲੈਂਡ ਨੇ ਕੀਤਾ ਸੀ ਡਿਪੋਰਟBunty28/04/2024 by Bunty28/04/20240156 ਨਵੀਂ ਦਿੱਲੀ – ਸਕਰੈਪ ਮਾਫੀਆ ਰਵੀ ਕਾਨਾ ਅਤੇ ਉਸ ਦੀ ਪ੍ਰੇਮਿਕਾ ਕਾਜਲ ਝਾਅ ਨੂੰ ਦਿੱਲੀ ਹਵਾਈ ਅੱਡੇ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਥਾਈਲੈਂਡ
Internationalਅਮਰੀਕਾ ’ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਭਾਰਤੀ ਔਰਤਾਂ ਦੀ ਮੌਤ, S”V ਕਾਰ ਦੇ ਉੱਡੇ ਪਰਖੱਚੇBunty28/04/2024 by Bunty28/04/20240124 ਅਮਰੀਕਾ – ਅਮਰੀਕਾ ’ਚ ਵਾਪਰੇ ਇਕ ਭਿਆਨਕ ਕਾਰ ਹਾਦਸੇ ’ਚ ਗੁਜਰਾਤ ਦੀਆਂ ਤਿੰਨ ਔਰਤਾਂ ਦੀ ਮੌਤ ਹੋ ਜਾਣ ਦੀ ਦੁੱਖਦ ਖ਼ਬਰ ਸਾਹਮਣੇ ਆਈ ਹੈ। ਹਾਦਸੇ
Indiaਦਿੱਲੀ ਕਮੇਟੀ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸਿੱਖ ਭਾਜਪਾ ’ਚ ਹੋਏ ਸ਼ਾਮਲBunty28/04/2024 by Bunty28/04/20240150 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ’ਚ ਸਿੱਖ ਸ਼ਨੀਵਾਰ ਨੂੰ ਭਾਜਪਾ ’ਚ ਸ਼ਾਮਲ ਹੋ ਗਏ। ਇਸ ਮੌਕੇ ਭਾਜਪਾ
Internationalਵੀਅਤਨਾਮ ਦੀ ਸੰਸਦ ਦੇ ਸਪੀਕਰ ਨੇ ਭਿ੍ਰਸ਼ਟਾਚਾਰ ਦੀ ਜਾਂਚ ਦੌਰਾਨ ਦਿੱਤਾ ਅਸਤੀਫ਼ਾBunty27/04/2024 by Bunty27/04/20240162 ਹਨੋਈ – ਵੀਅਤਨਾਮ ਦੀ ਸੰਸਦ ਦੇ ਸਪੀਕਰ ਵੁਓਂਗ ਦਿਨ ਹਿਊ ਨੇ ਅਸਤੀਫਾ ਦੇ ਦਿੱਤਾ ਹੈ। ਇਹ ਜਾਣਕਾਰੀ ਵੀਅਤਨਾਮ ਦੇ ਸਰਕਾਰੀ ਮੀਡੀਆ ਦੀ ਖ਼ਬਰ ਵਿੱਚ ਦਿੱਤੀ
Australia & New Zealandਐਨਜ਼ੈਕ ਡੇਅ ਮੌਕੇ ਆਸਟਰੇਲੀਆਈ ਨਾਗਰਿਕਾਂ ਵੱਲੋਂ ਜੰਗੀ ਸ਼ਹੀਦਾਂ ਨੂੰ ਸ਼ਰਧਾਂਜਲੀBunty27/04/2024 by Bunty27/04/20240242 ਬਿ੍ਰਸਬੇਨ – ਆਸਟਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਹਜ਼ਾਰਾਂ ਲੋਕਾਂ ਨੇ ਐਨਜ਼ੈਕ ਡੇਅ ਪਰੇਡ ਸਮਾਰੋਹਾਂ ਵਿੱਚ ਜੰਗੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪਾਪੂਆ ਨਿਊ ਗਿਨੀ ਵਿੱਚ ਆਸਟਰੇਲੀਆਈ