Indiaਮੋਦੀ-ਰਾਹੁਲ ਗਾਂਧੀ ਦੇ ਭਾਸ਼ਣਾਂ ’ਤੇ ਚੋਣ ਕਮਿਸ਼ਨ ਦਾ ਨੋਟਿਸBunty26/04/2024 by Bunty26/04/2024099 ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਬਿਆਨਾਂ ’ਤੇ ਕਾਂਗਰਸ ਅਤੇ ਭਾਜਪਾ ਪ੍ਰਧਾਨ ਤੋਂ ਜਵਾਬ ਮੰਗਿਆ
Indiaਲੋਕਾਂ ਨੂੰ ਲੁੱਟਣ ਦੀ ਕਾਂਗਰਸ ਸਾਜਿਸ਼ ਅੱਗੇ ਮੈਂ ਕੰਧ ਬਣ ਕੇ ਖੜ੍ਹਾਂ ਹਾਂ: ਮੋਦੀBunty26/04/2024 by Bunty26/04/20240102 ਮੋਰੈਨਾ (ਮੱਧ ਪ੍ਰਦੇਸ਼) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼ ਦੇ ਮੁਰੈਨਾ ’ਚ ਵਿਜੇ ਸੰਕਲਪ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ’ਤੇ
Indiaਸੰਦੇਸ਼ਖਲੀ ਮਾਮਲੇ ’ਚ ਸੀ.ਬੀ.ਆਈ. ਨੇ ਦਰਜ ਕੀਤੀ ਪਹਿਲੀ ਐਫ.ਆਈ.ਆਰ.Bunty26/04/2024 by Bunty26/04/20240104 ਨਵੀਂ ਦਿੱਲੀ – ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ ਬੰਗਾਲ ਦੇ ਸੰਦੇਸ਼ਖਾਲੀ ਵਿਚ ਪੰਜ ਪ੍ਰਭਾਵਸ਼ਾਲੀ ਵਿਅਕਤੀਆਂ ਵਿਰੁਧ
Indiaਕੇਜਰੀਵਾਲ ਦੀ ਗ਼ੈਰ-ਹਾਜ਼ਰੀ ’ਚ ਪਤਨੀ ਸੁਨੀਤਾ ਨੂੰ ਸੌਂਪੀ ਗਈ ਪ੍ਰਚਾਰ ਮੁਹਿੰਮ ਦੀ ਜ਼ਿੰਮੇਵਾਰੀBunty26/04/2024 by Bunty26/04/2024098 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੈਰ-ਹਾਜ਼ਰੀ ਵਿਚ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ)
Internationalਕੈਨੇਡਾ ਵੱਡੀ ਗਿਣਤੀ ’ਚ ਵਿਜ਼ਟਰ ਵੀਜ਼ੇ ਜਾਰੀ ਕਰ ਕੇ ਫ਼ਸਿਆBunty26/04/2024 by Bunty26/04/2024091 ਮਿਸੀਸਾਗਾ – ਵਿਜ਼ਟਰ ਵੀਜ਼ੇ ਦੀਆਂ ਸ਼ਰਤਾਂ ’ਚ ਢਿੱਲ ਦੇ ਕੇ ਕੈਨੇਡਾ ਕੁੜਿਕੀ ’ਚ ਫ਼ਸਿਆ ਮਹਿਸੂਸ ਕਰ ਰਿਹਾ ਹੈ, ਅਤੇ ਹੁਣ ਉਸ ਦੇ ਸਿੱਟੇ ਵੀ ਸਾਹਮਣੇ
Internationalਸਕਾਟਿਸ਼ ਸਿੱਖ ਕਲਾਕਾਰ ਵੱਕਾਰੀ ‘ਟਰਨਰ’ ਇਨਾਮ ਲਈ ਚੋਟੀ ਦੇ ਪ੍ਰਤੀਯੋਗੀਆਂ ’ਚBunty26/04/2024 by Bunty26/04/2024096 ਲੰਡਨ – ਗਲਾਸਗੋ ’ਚ ਜਨਮੀ ਸਿੱਖ ਕਲਾਕਾਰ ਜਸਲੀਨ ਕੌਰ ਨੂੰ ”K ਦੇ ਵੱਕਾਰੀ ਟਰਨਰ ਪੁਰਸਕਾਰ ਲਈ ਚਾਰ ਫ਼ਾਈਨਲਿਸਟਾਂ ’ਚ ਸ਼ਾਮਿਲ ਕੀਤਾ ਗਿਆ। ਇਸ ਸਾਲ ਪੁਰਸਕਾਰ
Internationalਕੈਨੇਡਾ ਤੋਂ ਅਮਰੀਕਾ ’ਚ ਦਾਖਲ ਹੋਣ ਵਾਲੇ ਭਾਰਤੀਆਂ ਦੀ ਗਿਣਤੀ ’ਚ ਵਾਧਾBunty26/04/2024 by Bunty26/04/20240106 ਬਰੈਂਪਟਨ – ਕੈਨੇਡਾ ਤੋਂ ਅਮਰੀਕਾ ’ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਗ਼ੈਰ-ਦਸਤਾਵੇਜ਼ ਭਾਰਤੀ ਪਰਵਾਸੀਆਂ ਦੀ ਗਿਣਤੀ ’ਚ ਕਾਫ਼ੀ ਵਾਧਾ ਹੋਇਆ ਹੈ। ਅੰਕੜਿਆਂ ਦੇ ਅਨੁਸਾਰ
Internationalਅੱਤਵਾਦੀਆਂ ਦੇ ਹੱਥਾਂ ’ਚ ਤਕਨਾਲੋਜੀ ਦੀ ਦੁਰਵਰਤੋਂ ਰੋਕਣ ਲਈ ਸਹਿਯੋਗ ਜਾਰੀ ਰੱਖੇਗਾ ਭਾਰਤ: ਅਜੀਤ ਡੋਭਾਲBunty26/04/2024 by Bunty26/04/20240102 ਮਾਸਕੋ – ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਅੱਤਵਾਦੀਆਂ ਅਤੇ ਅਪਰਾਧੀਆਂ ਵੱਲੋਂ ਸੂਚਨਾ ਅਤੇ ਸੰਚਾਰ ਤਕਨਾਲੋਜੀ ਦੀ ਦੁਰਵਰਤੋਂ ਨੂੰ ਰੋਕਣ
Punjabਪੰਜਾਬ ’ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਦੇ ਨਸ਼ੀਲੇ ਪਦਾਰਥ, ਨਕਦੀ ਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀBunty26/04/2024 by Bunty26/04/20240117 ਚੰਡੀਗੜ੍ਹ – ਲੋਕ ਸਭਾ ਚੋਣਾਂ 2024 ਦੌਰਾਨ ਸੂਬੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ
Punjabਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ’ਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕਾਬੂBunty24/04/2024 by Bunty24/04/20240119 ਚੰਡੀਗੜ੍ਹ – ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਆਧਾਰਤ ਇੱਕ ਅੱਤਵਾਦੀ ਮਾਡਿਊਲ ਨਾਲ ਜੁੜੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ