Indiaਵਿਕਾਊ ਨੇਤਾ ਲੋਕ ਸੇਵਕ ਨਹੀਂ ਹੋ ਸਕਦੇ, ਜਨਤਾ ਚੋਣਾਂ ’ਚ ਸਿਖਾਏਗੀ ਸਬਕ : ਸੁੱਖੂBunty19/04/2024 by Bunty19/04/20240129 ਸ਼ਿਮਲਾ – ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਾਂਗਰਸ ਤੋਂ ਬਾਗੀ ਹੋਏ ਆਗੂਆਂ ’ਤੇ ਇਕ ਵਾਰ ਫਿਰ ਵੱਡਾ ਸਿਆਸੀ ਹਮਲਾ ਕੀਤਾ ਹੈ। ਸੁੱਖੂ
Internationalਦੋ ਕਰੋੜ ਦੇ ਸੋਨੇ ਦੀ ਚੋਰੀ ਦੇ ਮਾਮਲੇ ’ਚ ਏਅਰ ਕੈਨੇਡਾ ਦੇ ਦੋ ਪੰਜਾਬੀ ਕਰਮਚਾਰੀਆਂ ਸਮੇਤ ਛੇ ਗਿ੍ਰਫ਼ਤਾਰBunty19/04/2024 by Bunty19/04/20240103 ਮਿਸੀਸਾਗਾ – ਪੀਲ ਰੀਜਨਲ ਪੁਲੀਸ ਅਨੁਸਾਰ ਪਿਛਲੇ ਸਾਲ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੋਨੇ ਦੀ ਬਹੁਤ ਹੀ ਚਤੁਰ ਯੋਜਨਾਬੱਧ ਚੋਰੀ ਦੇ ਸਬੰਧ ’ਚ ਲੋੜੀਂਦੇ ਨੌਂ
Internationalਅਮਰੀਕਾ ਵਿੱਚ ਲੱਖਾਂ ਲੋਕ ਗਰੀਨ ਕਾਰਡ ਦੀ ਉਡੀਕ ’ਚ, 12 ਲੱਖ ਭਾਰਤੀ ਵੀ ਸ਼ਾਮਲBunty19/04/2024 by Bunty19/04/20240120 ਸੈਕਰਾਮੈਂਟੋ – ਅਮਰੀਕਾ ਵਿਚ ਪਿਛਲੇ ਲੰਬੇ ਸਮੇਂ ਤੋਂ 10 ਲੱਖ ਤੋਂ ਵੱਧ ਭਾਰਤੀ ਜਿਨਾਂ ਵਿਚ ਉੱਚ ਪੱਧਰ ਦੇ ਹੁਨਰਮੰਦ ਲੋਕ ਸ਼ਾਮਲ ਹਨ ਉਹ ਦਹਾਕਿਆਂ ਤੋਂ
Indiaਕੇਜਰੀਵਾਲ ਮੈਡੀਕਲ ਜ਼ਮਾਨਤ ਲਈ ਰੋਜ਼ ਅੰਬ ਤੇ ਮਠਿਆਈਆਂ ਖਾ ਰਹੇ ਹਨ: ਈਡੀBunty19/04/2024 by Bunty19/04/20240106 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਘਪਲੇ ਦੇ ਮਾਮਲੇ ਵਿੱਚ ਗਿ੍ਰਫ਼ਤਾਰ ਕੀਤੇ ਗਏ ਹਨ ਅਤੇ ਟਾਈਪ 2 ਡਾਇਬਟੀਜ਼ ਹੋਣ ਦੇ ਬਾਵਜੂਦ
Indiaਸੁਪਰੀਮ ਕੋਰਟ ਨੇ ਕਿਹਾ- ਚੋਣ ਕਮਿਸ਼ਨ ਈਵੀਐੱਮ-ਵੀਵੀਪੀਏਟੀ ਸਬੰਧੀ ਖ਼ਦਸ਼ਿਆਂ ਨੂੰ ਕਰੇ ਦੂਰBunty19/04/2024 by Bunty19/04/2024097 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਚੋਣਾਂ ਵਿਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਨਾਲ ਪਈਆਂ ਵੋਟਾਂ ਨਾਲ ਵੋਟਰ ਵੈਰੀਫੀਏਬਲ ਪੇਪਰ ਆਡਿਟ ਟਰੇਲ (ੜੜ੍ਵ1‘‘) ਦੀਆਂ ਪਰਚੀਆਂ ਦੇ 100
Indiaਸ਼ਰਾਬ ਘਪਲਾ ਮਾਮਲੇ ਵਿਚ ਸਿਸੋਦੀਆ ਨੂੰ ਝਟਕਾ, ਕੋਰਟ 26 ਅਪ੍ਰੈਲ ਤੱਕ ਵਧਾਈ ਨਿਆਂਇਕ ਹਿਰਾਸਤBunty19/04/2024 by Bunty19/04/2024094 ਨਵੀਂ ਦਿੱਲੀ – ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਰਾਊਜ਼ ਐਵੇਨਿਊ ਕੋਰਟ ਨੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 26 ਅਪ੍ਰੈਲ ਤੱਕ ਵਧਾ
Indiaਚੋਣਾਂ ਤੋਂ ਪਹਿਲਾਂ ਪੀ.ਐਮ. ਮੋਦੀ ਨੇ ਬੀਜੇਪੀ-ਐਨਡੀਏ ਉਮੀਦਵਾਰਾਂ ਨੂੰ ਲਿਖੀ ਚਿੱਠੀBunty19/04/2024 by Bunty19/04/20240103 ਨਵੀਂ ਦਿੱਲੀ – ਦੇਸ਼ ਦੇ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਕੁੱਲ 102 ਲੋਕ ਸਭਾ ਸੀਟਾਂ ’ਤੇ ਵੋਟਾਂ ਪੈਣਗੀਆਂ। ਇਨ੍ਹਾਂ ਲੋਕ ਸਭਾ ਸੀਟਾਂ ’ਤੇ
Indiaਭਾਰਤ ਦੀ ਅੰਦਾਜ਼ਨ ਆਬਾਦੀ 144 ਕਰੋੜ : ਯੂ. ਐੱਨ. ਐੱਫ. ਪੀ. ਏ.Bunty19/04/2024 by Bunty19/04/2024093 ਨਵੀਂ ਦਿੱਲੀ – ਸੰਯੁਕਤ ਰਾਸ਼ਟਰ ਆਬਾਦੀ ਫੰਡ (ਯੂ. ਐੱਨ. ਐੱਫ. ਪੀ. ਏ.) ਦੀ ਇਕ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਭਾਰਤ ਦੀ ਅੰਦਾਜ਼ਨ ਆਬਾਦੀ 144
Indiaਕਿਸੇ ਭਾਰਤੀ ਦੇ ਚੰਦਰਮਾ ’ਤੇ ਉਤਰਨ ਤੱਕ ਚੰਦਰ ਮਿਸ਼ਨ ਜਾਰੀ ਰਹੇਗਾ : ਸੋਮਨਾਥBunty19/04/2024 by Bunty19/04/2024094 ਅਹਿਮਦਾਬਾਦ – ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਪ੍ਰਧਾਨ ਐੱਸ. ਸੋਮਨਾਥ ਨੇ ਬੁੱਧਵਾਰ ਨੂੰ ਕਿਹਾ ਕਿ ਪੁਲਾੜ ਸੰਸਥਾਨ ਆਪਣੀ ਚੰਦਰਯਾਨ ਲੜੀ ਉਦੋਂ ਤੱਕ ਜਾਰੀ ਰੱਖੇਗਾ
Punjabਪਿੰਡ ਸੰਜਰਪੁਰ ਵਿੱਚ ਗੁਟਕਾ ਸਾਹਿਬ ਤੇ ਹਿੰਦੂ ਮੱਤ ਦੀਆਂ ਪੁਸਤਕਾਂ ਦੀ ਹੋਈ ਬੇਅਦਬੀBunty19/04/2024 by Bunty19/04/2024094 ਘਨੌਰ – ਪੰਜਾਬ ਦੇ ਵਿੱਚ ਰੋਜ਼ਾਨਾ ਹੀ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਤਾਜ਼ਾ ਮਾਮਲਾ ਹਲਕਾ ਘਨੌਰ ਦੇ ਪਿੰਡ ਸੰਜਰਪੁਰ ਤੋਂ ਸਾਹਮਣੇ ਆਇਆ