Internationalਵਧੇਰੇ ਭਾਰਤੀ ਚਾਹੁੰਦੇ ਹਨ ਮਜ਼ਬੂਤ ਨੇਤਾ, ਮੌਜੂਦਾ ਸਰਕਾਰ ਦੇ ਕੰਮਕਾਜ ਤੋਂ ਸੰਤੁਸ਼ਟ- ਅਧਿਐਨBunty16/04/2024 by Bunty16/04/20240127 ਲੰਡਨ – ਭਾਰਤ ਦੀ ਵਧੇਰੇ ਆਬਾਦੀ ਇੱਕ ਮਜਬੂਤ ਨੇਤਾ ਚਾਹੁੰਦੀ ਹੈ ਅਤੇ ਉਹ ਰਾਸ਼ਟਰੀ ਸਰਕਾਰ ਦੇ ਕੰਮਕਾਜ ਤੋਂ ਸੰਤੁਸ਼ਟ ਹੈ। ਵਿਸ਼ਵ ਦੇ 3 ਸਭ ਤੋਂ
Punjabਬੁੱਢਾ ਦਲ ਵਿਰਸੇ ਦੀ ਸੰਭਾਲ ਲਈ ਹਮੇਸ਼ਾਂ ਤੱਤਪਰ-ਗਿ: ਹਰਪ੍ਰੀਤ ਸਿੰਘBunty16/04/2024 by Bunty16/04/20240242 ਤਲਵੰਡੀ ਸਾਬੋ – ਖਾਲਸਾ ਸਾਜਨਾ ਦਿਵਸ ਵਿਸਾਖੀ ਤਲਵੰਡੀ ਸਾਬੋ ਗੁਰਦੁਆਰਾ ਬੇਰ ਸਾਹਿਬ ਦੇਗਸਰ ਛਾਉਣੀ ਬੁੱਢਾ ਦਲ ਵਿਖੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦੀ
Punjabਜੇਲ ‘ਚ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਭਾਵੁਕ ਹੋਏ ਭਗਵੰਤ ਮਾਨ, ਕਿਹਾ- ਮੁੱਖ ਮੰਤਰੀ ਨਾਲ ਅੱਤਵਾਦੀਆਂ ਵਰਗਾ ਸਲੂਕ ਹੋ ਰਿਹਾBunty16/04/2024 by Bunty16/04/20240125 ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਰਾਸ਼ਟਰੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ
Punjabਕੇਜਰੀਵਾਲ ਅਤੇ ਭਗਵੰਤ ਮਾਨ ਆਪਣੇ ਝੂਠ ਅਤੇ ਭ੍ਰਿਸ਼ਟਾਚਾਰ ਨਾਲ ਬਾਬਾ ਸਾਹਿਬ ਅੰਬੇਡਕਰ ਦੀਆਂ ਮਾਨਤਾਵਾਂ ਦਾ ਅਪਮਾਨ ਕਰ ਰਹੇ ਹਨ: ਜਾਖੜBunty16/04/2024 by Bunty16/04/2024095 ਚੰਡੀਗੜ੍ਹ – ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ (ਬਿਨਾ ਵੱਡੇ-ਛੋਟੇ ਦਾ ਭੇਦ ਕੀਤੇ) ਭ੍ਰਿਸ਼ਟ ਲੋਕਾਂ ਦੇ ਖਿਲਾਫ
Indiaਮੋਦੀ ਦੀ ਗਾਰੰਟੀ ਨਾਲ ਭਾਜਪਾ ਨੇ 2024 ਦਾ ਮੈਨੀਫੈਸਟੋ ਕੀਤਾ ਜਾਰੀBunty15/04/2024 by Bunty15/04/20240139 ਨਵੀਂ ਦਿੱਲੀ – ਭਾਜਪਾ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ’ਚ ਲੋਕ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ। ਪਾਰਟੀ ਆਪਣੇ ਮੈਨੀਫੈਸਟੋ
Indiaਡੂੰਘੀ ਖੱਡ ’ਚ ਡਿੱਗੀ ਆਲਟੋ ਕਾਰ, ਗੰਗਾ ਜਲ ਲੈਣ ਜਾ ਰਹੇ 4 ਨੌਜਵਾਨਾਂ ਦੀ ਦਰਦਨਾਕ ਮੌਤBunty15/04/2024 by Bunty15/04/20240142 ਨੈਨੀਤਾਲ – ਉੱਤਰਾਖੰਡ ਦੇ ਬਾਗੇਸ਼ਵਰ ਵਿਚ ਐਤਵਾਰ ਯਾਨੀ ਕਿ ਅੱਜ ਸਵੇਰੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਇਕ ਆਲਟੋ ਕਾਰ ਡੂੰਘੀ ਖੱਡ ’ਚ ਡਿੱਗ ਗਈ,
Indiaਭਾਜਪਾ ਦੇ ਮੈਨੀਫੈਸਟੋ ’ਚੋਂ ਮਹਿੰਗਾਈ, ਬੇਰੁਜ਼ਗਾਰੀ ਗਾਇਬ: ਰਾਹੁਲ ਗਾਂਧੀBunty15/04/2024 by Bunty15/04/20240130 ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਭਾਜਪਾ ਦਾ ਮੈਨੀਫੈਸਟੋ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਤੋਂ
Internationalਸਰਬਜੀਤ ਸਿੰਘ ਦੇ ਕਾਤਲ ਸਰਫਰਾਜ਼ ਦੀ ਲਾਹੌਰ ’ਚ ਗੋਲ਼ੀ ਮਾਰ ਕੇ ਹੱਤਿਆBunty15/04/2024 by Bunty15/04/20240148 ਲਾਹੌਰ – ਸੰਨ 2013 ਵਿੱਚ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੀ ਕੋਟ ਲਖਪਤ ਜੇਲ੍ਹ ਵਿੱਚ ਹੱਤਿਆ ਕਰਨ ਵਾਲੇ ਆਮਿਰ ਸਰਫਰਾਜ਼ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ
Bollywoodਮੁੰਬਈ ’ਚ ਸਲਮਾਨ ਖਾਨ ਦੇ ਘਰ ਦੇ ਬਾਹਰ ਅਣਪਛਾਤੇ ਲੋਕਾਂ ਨੇ ਚਲਾਈਆਂ ਤਾਬੜਤੋੜ ਗੋਲੀਆਂBunty15/04/2024 by Bunty15/04/20240118 ਮੁੰਬਈ – ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਕੁਝ ਅਣਪਛਾਤੇ ਲੋਕਾਂ ਨੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਮੁੰਬਈ ਪੁਲਸ ਨੇ ਤੁਰੰਤ ਸੁਰੱਖਿਆ ਵਧਾ
Indiaਸੰਜੇ ਸਿੰਘ ਵੱਲੋਂ ਖੜਗੇ ਨਾਲ ਮੁਲਾਕਾਤBunty15/04/2024 by Bunty15/04/20240285 ਨਵੀਂ ਦਿੱਲੀ – ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਨੇ ਐਤਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ