Bollywoodਤਾਪਸੀ ਨੇ ਅਦਾਕਾਰਾ ਬਣਨ ਤੋਂ ਪਹਿਲਾ ਸੋਫਟਵੇਅਰ ਦਾ ਕੰਮ ਵੀ ਕੀਤਾBunty15/04/2024 by Bunty15/04/20240118 ਤਾਪਸੀ ਪੰਨੂੰ (ਜਨਮ 1 ਅਗਸਤ 1987) ਇੱਕ ਭਾਰਤੀ ਅਦਾਕਾਰਾ ਅਤੇ ਮਾਡਲ ਹੈ, ਜੋ ਕਿ ਦੱਖਣੀ ਭਾਰਤੀ ਫਿਲਮ ਅਤੇ ਬਾਲੀਵੁੱਡ ਵਿੱਚ ਕੰਮ ਕਰ ਰਹੀ ਹੈ। ਤਾਪਸੀ
Internationalਈਰਾਨ ਨੇ ਇਜ਼ਰਾਈਲ ’ਤੇ ਹਮਲਾ ਕੀਤਾ, 300 ਤੋਂ ਵੱਧ ਡਰੋਨ ਅਤੇ ਮਿਜ਼ਾਈਲਾਂ ਦਾਗ਼ੀਆਂBunty15/04/2024 by Bunty15/04/20240148 ਯੇਰੂਸ਼ਲਮ/ਵਾਸ਼ਿੰਗਟਨ – ਇਰਾਨ ਨੇ ਅਚਾਨਕ ਕਦਮ ਚੁੱਕਦਿਆਂ ਅੱਜ ਤੜਕੇ ਇਜ਼ਰਾਈਲ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਉੱਤੇ ਸੈਂਕੜੇ ਡਰੋਨ, ਬੈਲਿਸਟਿਕ ਮਿਜ਼ਾਈਲਾਂ ਅਤੇ ਕਰੂਜ਼ ਮਿਜ਼ਾਈਲਾਂ ਦਾਗ਼ੀਆਂ।
Indiaਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਖ਼ਾਲਸੇ ਦੀ ਸਿਰਜਨਾ ਦਿਵਸ, ਵੈਸਾਖੀ ਪੁਰਬ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਏ ਗਏ ਡਾ. ਵਿਜੇ ਸਤਬੀਰ ਸਿੰਘBunty15/04/2024 by Bunty15/04/20240143 ਨਾਂਦੇੜ – ਗੁਰਦੁਆਰਾ ਸੱਚਖੰਡ ਬੋਰਡ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਜੀ ਸਾਬਕਾ ਆਈ.ਏ.ਐਸ. ਨੇ ਦਸਿਆ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ
Punjabਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂBunty15/04/2024 by Bunty15/04/20240122 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ
Punjabਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ.ਆਰ. ਕੋਡ ਲਗਾ ਕੇ ਹੋਵੇਗੀ ਛਪਾਈ- ਐਡਵੋਕੇਟ ਧਾਮੀBunty15/04/2024 by Bunty15/04/20240128 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ
Punjabਓਪੀਐਸ ਸੀਲ-VI: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 220 ਐਂਟਰੀ/ਐਗਜ਼ਿਟ ਪੁਆਇੰਟ ਸੀਲ Bunty15/04/2024 by Bunty15/04/20240124 ਚੰਡੀਗੜ੍ਹ – ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦੀ ਸੂਬੇ ਪੰਜਾਬ ਵਿੱਚ
Indiaਸੰਜੇ ਸਿੰਘ ਦਾ ਦਾਅਵਾ- ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਕੀਤਾ ਜਾ ਰਿਹੈ ਅਣਮਨੁੱਖੀ ਰਵੱਈਆ : ਸੰਜੇ ਸਿੰਘBunty14/04/202414/04/2024 by Bunty14/04/202414/04/20240127 ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ
Indiaਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੇਸ਼ ਅਤੇ ਧਰਮ ਦੀ ਰਾਖੀ ਲਈ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ: ਯੋਗੀBunty14/04/2024 by Bunty14/04/20240130 ਲਖਨਊ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ਼ਨੀਵਾਰ ਨੂੰ ਕਿਹਾ ਕਿ ਗੁਰੂ ਗੋਬਿੰਦ ਸਿੰਘ ਮਹਾਰਾਜ ਨੇ ਦੇਸ਼ ਅਤੇ ਧਰਮ ਦੀ ਰੱਖਿਆ ਲਈ
Indiaਸੁਪਰੀਮ ਕੋਰਟ ਸੋਮਵਾਰ ਨੂੰ ਸੁਣੇਗੀ ਕੇਜਰੀਵਾਲ ਦੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨBunty14/04/2024 by Bunty14/04/20240131 ਨਵੀਂ ਦਿੱਲੀ – ਸੁਪਰੀਮ ਕੋਰਟ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਈ ਕੋਰਟ ਦੇ ਉਸ ਹੁਕਮ ਵਿਰੁੱਧ ਪਟੀਸ਼ਨ ’ਤੇ ਸੁਣਵਾਈ ਕਰੇਗੀ, ਜਿਸ
Indiaਅਤਿਵਾਦੀ ਕੋਈ ਨਿਯਮ ਨਹੀਂ ਮੰਨਦੇ ਤੇ ਉਨ੍ਹਾਂ ਨੂੰ ਜੁਆਬ ਦੇਣ ਲਈ ਵੀ ਕੋਈ ਨਿਯਮ ਨਹੀਂ: ਜੈਸ਼ੰਕਰBunty14/04/2024 by Bunty14/04/20240193 ਨਵੀਂ ਦਿੱਲੀ – ਜੈਸ਼ੰਕਰ ਇੱਥੇ ’ਭਾਰਤ ਮਹੱਤਵਪੂਰਨ ਕਿਉਂ ਹੈ ਪ੍ਰੋਗਰਾਮ ’ਯੂਥ ਲਈ ਮੌਕੇ ਅਤੇ ਗਲੋਬਲ ਦਿ੍ਰਸ਼ ਵਿਚ ਭਾਗੀਦਾਰੀ’ ਵਿਚ ਨੌਜਵਾਨਾਂ ਨਾਲ ਗੱਲਬਾਤ ਕੀਤੀ। ਇਹ ਪੁੱਛੇ